Skip to main content

Posts

Showing posts from January, 2023

Akhri Dua - Punjabi Poem

  ਰੱਬ ਕਰੇ ਇਹ ਰੂਹ ਮੇਰੀ ਜੁਦਾ ਇਸ ਦੇਹ ਤੋਂ ਹੋ ਜਾਵੇ  ਖੰਭ ਲਗਾ ਕੇ ਮਾਰ ਉਡਾਰੀ ਓਹਦੀ ਜੂਹੇ ਜਾਣ ਖਲੋ ਜਾਵੇ  ਓਹਦੇ ਪੈਰਾਂ ਨੂੰ ਚੁੰਮੇ ਓਹਦੇ ਚਾਰ - ਚੁਫ਼ੇਰੇ ਘੁੰਮੇ  ਓਹਦੀ ਕਰੇ ਪਰਿਕਰਮਾ ਓਹਦੇ ਦਰ ਦੀ ਖੇਹ ਹੋ ਜਾਵੇ  ਰੱਬ ਕਰੇ ਇਹ ਰੂਹ ਮੇਰੀ ਜੁਦਾ ਇਸ ਦੇਹ ਤੋਂ ਹੋ ਜਾਵੇ  ਓਹਦੇ ਬੈਠ ਬਨੇਰੇ ਬਿੜਕਾਂ ਲਵੇ ਵਾਂਗ ਕਾਲਿਆਂ ਕਾਵਾਂ  ਹਰ ਸਾਹ ਓਹਦੇ ਨਾਲ ਰਹੇ ਬਣ ਓਹਦਾ ਪਰਛਾਵਾਂ  Click to Read Full Poem (Pay to View Content)